ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ (ਐੱਨਡੀਆਰਐੱਫ) ਨੂੰ ਬਲ ਦੇ 18ਵੇਂ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
ਐੱਨਡੀਆਰਐੱਫ ਦੀ ਯਾਤਰਾ ਸਾਹਸ ਅਤੇ ਪੇਸ਼ੇਵਰ ਉਤਕ੍ਰਿਸ਼ਟਤਾ ਦੇ ਲਈ ਪ੍ਰਤੀਬੱਧਤਾ ਦੇ ਲਈ ਮਿਸਾਲੀ ਕਾਰਜਾਂ ਨਾਲ ਭਰਪੂਰ ਹੈ
ਮੈਂ ਉਨ੍ਹਾਂ ਬਹੁਤ ਸਾਰੀਆਂ ਜ਼ਿੰਦਗੀਆਂ ਦੇ ਲਈ ਉਨ੍ਹਾਂ ਦਾ ਅਭਿਵਾਦਨ ਕਰਦਾ ਹਾਂ, ਜੋ ਉਨ੍ਹਾਂ ਨੇ ਖੁਦ ਨੂੰ ਖਤਰੇ ਵਿੱਚ ਪਾ ਕੇ ਬਚਾਈਆਂ ਹਨ
प्रविष्टि तिथि:
19 JAN 2023 12:14PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ (ਐੱਨਡੀਆਰਐੱਫ) ਨੂੰ ਬਲ ਦੇ 18ਵੇਂ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
ਇੱਕ ਟਵੀਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਐੱਨਡੀਆਰਐੱਫ ਦੇ ਬਹਾਦਰਾਂ ਨੂੰ ਬਲ ਦੇ ਸਥਾਪਨਾ ਦਿਵਸ ’ਤੇ ਮੇਰੀਆਂ ਸੰਵੇਦਨਾਵਾਂ। ਐੱਨਡੀਆਰਐੱਫ ਦੀ ਯਾਤਰਾ ਸਾਹਸ ਅਤੇ ਪੇਸ਼ੇਵਰ ਉਤਕ੍ਰਿਸ਼ਟਤਾ ਦੇ ਲਈ ਪ੍ਰਤੀਬੱਧਤਾ ਦੇ ਮਿਸਾਲੀ ਕਾਰਜਾਂ ਨਾਲ ਭਰਪੂਰ ਹਨ। ਮੈਂ ਉਨ੍ਹਾਂ ਬਹੁਤ ਸਾਰੀਆਂ ਜ਼ਿੰਦਗੀਆਂ ਦੇ ਲਈ ਉਨ੍ਹਾਂ ਦਾ ਅਭਿਵਾਦਨ ਕਰਦਾ ਹਾਂ, ਜੋ ਉਨ੍ਹਾਂ ਨੇ ਖੁਦ ਨੂੰ ਖਤਰੇ ਵਿੱਚ ਪਾ ਕੇ ਬਚਾਈਆਂ ਹਨ।”
*****
ਆਰਕੇ/ਏਵਾਈ
(रिलीज़ आईडी: 1892220)
आगंतुक पटल : 166