ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੇਘਾਲਿਆ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
21 JAN 2023 10:07AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਘਾਲਿਆ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮੇਘਾਲਿਆ ਦੇ ਸਥਾਪਨਾ ਦਿਵਸ 'ਤੇ ਰਾਜ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ। ਇਹ ਰਾਜ ਆਪਣੀ ਜੀਵੰਤ ਸੰਸਕ੍ਰਿਤੀ, ਵਿਸ਼ੇਸ਼ ਤੌਰ ‘ਤੇ ਸੰਗੀਤ, ਕਲਾ ਅਤੇ ਖੇਡਾਂ ਦੇ ਪ੍ਰਤੀ ਜਨੂਨ ਦੇ ਲਈ ਜਾਣਿਆ ਜਾਂਦਾ ਹੈ। ਮੇਘਾਲਿਆ ਦੇ ਲੋਕਾਂ ਨੇ ਵਿਵਿਧ ਖੇਤਰਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ ਹੈ। ਮੈਂ ਆਉਣ ਵਾਲੇ ਵਰ੍ਹਿਆਂ ਵਿੱਚ ਮੇਘਾਲਿਆ ਦੀ ਨਿਰੰਤਰ ਪ੍ਰਗਤੀ ਦੀ ਕਾਮਨਾ ਕਰਦਾ ਹਾਂ।"
***
ਡੀਐੱਸ/ਐੱਸਐੱਚ
(Release ID: 1892713)
ਵਿਜ਼ੀਟਰ ਕਾਊਂਟਰ : 184
Read this release in:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam