ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ

प्रविष्टि तिथि: 21 JAN 2023 10:02AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਪੁਰਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

"ਤ੍ਰਿਪੁਰਾ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ। ਪਿਛਲੇ ਪੰਜ ਵਰ੍ਹੇ ਤ੍ਰਿਪੁਰਾ ਦੇ ਵਿਕਾਸ ਦੇ ਲਈ ਸ਼ਾਨਦਾਰ ਰਹੇ ਹਨ। ਖੇਤੀਬਾੜੀ ਤੋਂ ਉਦਯੋਗ ਤੱਕਸਿੱਖਿਆ ਤੋਂ ਸਿਹਤ ਤੱਕਰਾਜ ਵਿਸ਼ਾਲ ਪਰਿਵਰਤਨ ਦਾ ਗਵਾਹ ਰਿਹਾ ਹੈ। ਮੇਰੀ ਕਾਮਨਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਹ ਰੁਝਾਨ ਜਾਰੀ ਰਹੇ।"

 

 

***

ਡੀਐੱਸ/ਐੱਸਐੱਚ


(रिलीज़ आईडी: 1892714) आगंतुक पटल : 171
इस विज्ञप्ति को इन भाषाओं में पढ़ें: Assamese , English , Urdu , Marathi , हिन्दी , Bengali , Manipuri , Gujarati , Odia , Tamil , Telugu , Kannada , Malayalam