ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ
प्रविष्टि तिथि:
21 JAN 2023 10:01AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਣੀਪੁਰ ਦੇ ਲੋਕਾਂ ਨੂੰ ਰਾਜ ਸਥਾਪਨਾ ਦਿਵਸ 'ਤੇ ਵਧਾਈਆਂ। ਪਿਛਲੇ ਕਈ ਵਰ੍ਹਿਆਂ ਦੇ ਦੌਰਾਨ ਰਾਜ ਅਨੇਕ ਖੇਤਰਾਂ ਵਿੱਚ ਪ੍ਰਗਤੀ ਕਰ ਰਿਹਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਰਾਜ ਦੇ ਲੋਕਾਂ ਦੀਆਂ ਆਕਾਂਖਿਆਵਾਂ ਪੂਰੀਆਂ ਹੋਣ ਅਤੇ ਮਣੀਪੁਰ, ਭਾਰਤ ਦੇ ਵਿਕਾਸ-ਪਥ ਨੂੰ ਮਜ਼ਬੂਤ ਬਣਾਉਂਦਾ ਰਹੇ।”
***
ਡੀਐੱਸ/ਐੱਸਐੱਚ
(रिलीज़ आईडी: 1892715)
आगंतुक पटल : 170
इस विज्ञप्ति को इन भाषाओं में पढ़ें:
Kannada
,
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam