ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
23 JAN 2023 12:24PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (23 ਜਨਵਰੀ, 2023) ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ, ਜਿਸ ਨੂੰ ਪਰਾਕ੍ਰਮ ਦਿਵਸ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ, ਦੇ ਅਵਸਰ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿੱਚ ਨੇਤਾਜੀ ਦੇ ਚਿੱਤਰ ਦੇ ਸਾਹਮਣੇ ਸ਼ਰਧਾ-ਸੁਮਨ ਅਰਪਿਤ ਕੀਤੇ।
***
ਡੀਐੱਸ/ਏਕੇ
(रिलीज़ आईडी: 1892975)
आगंतुक पटल : 156