ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav g20-india-2023

ਕੋਵਿਡ-19 ਅੱਪਡੇਟ

Posted On: 24 JAN 2023 10:48AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.30 ਕਰੋੜ (95.16 ਕਰੋੜ ਦੂਸਰੀ ਡੋਜ਼ ਅਤੇ 22.57 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 2,18,324 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,931 ਐਕਟਿਵ ਕੇਸ ਹਨ।

ਐਕਟਿਵ ਕੇਸ 0.01%ਹਨ

ਰੋਜ਼ਾਨਾ ਪਾਜ਼ਿਟਿਵਿਟੀ ਦਰ 98.81% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 90 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,49,436  ਰੋਗੀ ਠੀਕ ਹੋਏ ।

ਬੀਤੇ 24 ਘੰਟਿਆਂ ਦੇ ਦੌਰਾਨ 89 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.06%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.08%) ਹੈ।

 ਹੁਣ ਤੱਕ ਕੁੱਲ  91.45 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,16,679 ਟੈਸਟ ਕੀਤੇ ਗਏ।

 

****

MV

HFW/COVID States data/24thJan2023/1



(Release ID: 1893200) Visitor Counter : 132