ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ‘ਉੱਤਰ ਪ੍ਰਦੇਸ਼ ਦਿਵਸ’ ’ਤੇ ਵਧਾਈਆਂ ਦਿੱਤੀਆਂ
प्रविष्टि तिथि:
24 JAN 2023 10:25AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ‘ਉੱਤਰ ਪ੍ਰਦੇਸ਼ ਦਿਵਸ’ ਦੇ ਅਵਸਰ ’ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਉੱਤਰ ਪ੍ਰਦੇਸ਼ ਦਿਵਸ ’ਤੇ ਇੱਥੋਂ ਦੇ ਲੋਕਾਂ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ। ਬੀਤੇ ਕੁਝ ਵਰ੍ਹਿਆਂ ਵਿੱਚ ਰਾਜ ਦੇ ਵਿਕਾਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਯੂਪੀ ਦੇ ਲੋਕਾਂ ਨੇ ਕਈ ਖੇਤਰਾਂ ਵਿੱਚ ਮਿਸਾਲ ਕਾਇਮ ਕੀਤੀ ਹੈ। ਮੈਂ ਦੇਸ਼ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਦੇ ਰਹੇ ਇਸ ਪ੍ਰਦੇਸ਼ ਦੀ ਨਿਰੰਤਰ ਸਮ੍ਰਿੱਧੀ ਦੀ ਕਾਮਨਾ ਕਰਦਾ ਹਾਂ।”
*****
ਡੀਐੱਸ/ਟੀਐੱਸ
(रिलीज़ आईडी: 1893255)
आगंतुक पटल : 168
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam