ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਸਿੱਧ ਵਾਸਤੂਕਾਰ ਡਾ. ਬੀ.ਵੀ. ਦੋਸ਼ੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
प्रविष्टि तिथि:
24 JAN 2023 1:53PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਵਾਸਤੂਕਾਰ ਡਾ. ਬੀਵੀ ਦੋਸ਼ੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਡਾ. ਬੀਵੀ ਦੋਸ਼ੀ ਜੀ ਇੱਕ ਪ੍ਰਤਿਭਾਸ਼ਾਲੀ ਵਾਸਤੂਕਾਰ ਅਤੇ ਇੱਕ ਜ਼ਿਕਰਯੋਗ ਸੰਸਥਾ-ਨਿਰਮਾਤਾ ਸਨ। ਆਉਣ ਵਾਲੀਆਂ ਪੀੜ੍ਹੀਆਂ ਨੂੰ, ਭਾਰਤ ਭਰ ਵਿੱਚ ਉਨ੍ਹਾਂ ਦੇ ਸਮ੍ਰਿੱਧ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ, ਉਨ੍ਹਾਂ ਦੀ ਮਹਾਨਤਾ ਦੀ ਝਲਕ ਪ੍ਰਾਪਤ ਹੋਵੇਗੀ। ਉਨ੍ਹਾਂ ਦਾ ਅਕਾਲ ਚਲਾਣਾ ਦੁਖਦ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(रिलीज़ आईडी: 1893280)
आगंतुक पटल : 168
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam