ਪ੍ਰਧਾਨ ਮੰਤਰੀ ਦਫਤਰ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 24 JAN 2023 5:12PM by PIB Chandigarh

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।" 

 

 

***

 

ਡੀਐੱਸ/ਐੱਸਐੱਚ



(Release ID: 1893454) Visitor Counter : 102