ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 25 JAN 2023 11:13AM by PIB Chandigarh

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.32 ਕਰੋੜ (95.16 ਕਰੋੜ ਦੂਸਰੀ ਡੋਜ਼ ਅਤੇ 22.59 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

ਬੀਤੇ 24 ਘੰਟਿਆਂ ਵਿੱਚ 2,12,020 ਟੀਕੇ ਲਗਾਏ ਗਏ

ਭਾਰਤ ਵਿੱਚ ਵਰਤਮਾਨ ਵਿੱਚ 1,922 ਐਕਟਿਵ ਕੇਸ ਹਨ।

ਐਕਟਿਵ ਕੇਸ 0.01%ਹਨ

ਰੋਜ਼ਾਨਾ ਪਾਜ਼ਿਟਿਵਿਟੀ ਦਰ 98.81% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 111 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,49,547  ਰੋਗੀ ਠੀਕ ਹੋਏ ।

ਬੀਤੇ 24 ਘੰਟਿਆਂ ਦੇ ਦੌਰਾਨ 102 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.07%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.08%) ਹੈ।

 ਹੁਣ ਤੱਕ ਕੁੱਲ  91.47 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,52,540 ਟੈਸਟ ਕੀਤੇ ਗਏ।

 

****

MV

HFW/COVID States data/25thJan2023/1


(Release ID: 1893600) Visitor Counter : 105