ਪ੍ਰਧਾਨ ਮੰਤਰੀ ਦਫਤਰ
                
                
                
                
                
                    
                    
                        ਪ੍ਰਧਾਨ ਮੰਤਰੀ ਨੇ ਨੈਸ਼ਨਲ ਵੋਟਰਸ ਡੇਅ ਦੇ ਅਵਸਰ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
                    
                    
                        
                    
                
                
                    Posted On:
                25 JAN 2023 11:49AM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਵੋਟਰਸ ਡੇਅ ’ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨੈਸ਼ਨਲ ਵੋਟਰਸ ਡੇਅ ਦੀਆਂ ਸ਼ੁਭਕਾਮਨਾਵਾਂ। ਇਸ ਵਰ੍ਹੇ ਦਾ ਥੀਮ ‘ਵੋਟਿੰਗ ਜਿਹਾ ਕੁਝ ਨਹੀਂ, ਮੈਂ ਜ਼ਰੂਰ ਵੋਟ ਦਿੰਦਾ ਹਾਂ’ ਤੋਂ ਪ੍ਰੇਰਿਤ ਹੋ ਕੇ, ਅਸੀਂ ਸਾਰੇ ਚੋਣ ਵਿੱਚ ਸਰਗਰਮ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਣੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੇ ਲਈ ਮਿਲ ਕੇ ਕੰਮ ਕਰੀਏ। ਮੈਂ ਇਸ ਖੇਤਰ ਵਿੱਚ ਭਾਰਤ ਦੇ ਚੋਣ ਕਮਿਸ਼ਨ ਦੇ ਪ੍ਰਯਾਸਾਂ ਦੀ ਵੀ ਪ੍ਰਸ਼ੰਸਾ ਕਰਦਾ ਹਾਂ।”
 
***
ਡੀਐੱਸ/ਐੱਸਐੱਚ
                
                
                
                
                
                (Release ID: 1893617)
                Visitor Counter : 148
                
                
                
                    
                
                
                    
                
                Read this release in: 
                
                        
                        
                            Urdu 
                    
                        ,
                    
                        
                        
                            English 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Manipuri 
                    
                        ,
                    
                        
                        
                            Bengali 
                    
                        ,
                    
                        
                        
                            Assamese 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam