ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ 'ਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ

Posted On: 26 JAN 2023 8:54AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਣਤੰਤਰ ਦਿਵਸ ਦੇ ਅਵਸਰ ਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਗਣਤੰਤਰ ਦਿਵਸ ਦੀਆਂ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਇਸ ਵਾਰ ਦਾ ਇਹ ਅਵਸਰ ਇਸ ਲਈ ਵੀ ਵਿਸ਼ੇਸ਼ ਹੈ, ਕਿਉਂਕਿ ਇਸ ਨੂੰ ਅਸੀਂ ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਦੇ ਦੌਰਾਨ ਮਨਾ ਰਹੇ ਹਾਂ। ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਅਸੀਂ ਇਕਜੁੱਟ ਹੋ ਕੇ ਅੱਗੇ ਵਧੀਏ, ਇਹੀ ਕਾਮਨਾ ਹੈ।

 

ਸਾਰੇ ਸਾਥੀ ਭਾਰਤੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ!

 

 

*****

 

ਡੀਐੱਸ/ਟੀਐੱਸ(Release ID: 1893960) Visitor Counter : 156