ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 26 JAN 2023 2:06PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੇ ਅਵਸਰ ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦਾ ਇਹ ਸੁਅਵਸਰ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਦਾ ਸੰਚਾਰ ਕਰੇ। ਮਾਂ ਵਿੱਦਿਆਦਾਇਨੀ ਦੀ ਵੰਦਨਾ ਨਾਲ ਜੁੜੇ ਇਸ ਪਾਵਨ ਪੁਰਬ ਦੀਆਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ।

 

 

 

*****

 

ਡੀਐੱਸ/ਐੱਸਟੀ



(Release ID: 1893962) Visitor Counter : 114