ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ 'ਤੇ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 26 JAN 2023 4:21PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣਤੰਤਰ ਦਿਵਸ 'ਤੇ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

"ਅੱਜ ਸਵੇਰੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।"

***

 

ਡੀਐੱਸ/ਏਕੇ



(Release ID: 1893964) Visitor Counter : 107