ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਗਣਤੰਤਰ ਦਿਵਸ ਸਮਾਰੋਹ ਦੀ ਸ਼ੋਭਾ ਵਧਾਉਣ ਦੇ ਲਈ ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ ਦਾ ਧੰਨਵਾਦ ਕੀਤਾ

Posted On: 26 JAN 2023 4:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਗਣਤੰਤਰ ਦਿਵਸ ਸਮਾਰੋਹ ਦੀ ਸ਼ੋਭਾ ਵਧਾਉਣ ਦੇ ਲਈ ਮਿਸਰ ਅਰਬ ਗਣਰਾਜ ਦੇ ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ ਦਾ ਧੰਨਵਾਦ ਕੀਤਾ। ਰਾਸ਼ਟਰਪਤੀ ਸਿਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਤੇ ਮੁੱਖ ਮਹਿਮਾਨ ਸਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮੈਂ ਰਾਸ਼ਟਰਪਤੀ ਅਬਦੇਲ ਫਤਹ ਅਲ-ਸਿਸੀ ਦਾ ਆਪਣੀ ਗਹਿਮਾਮਈ ਉਪਸਥਿਤੀ ਦੇ ਨਾਲ ਇਸ ਸਾਲ ਦੇ ਗਣਤੰਤਰ ਦਿਵਸ ਸਮਾਰੋਹ ਦੀ ਸ਼ੋਭਾ ਵਧਾਉਣ ਦੇ ਲਈ ਆਭਾਰੀ ਹਾਂ।

***

ਡੀਐੱਸ/ਏਕੇ


(Release ID: 1894138) Visitor Counter : 162