ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅੱਜ ਦੇ ਗਣਤੰਤਰ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ

Posted On: 26 JAN 2023 11:05PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਗਣਤੰਤਰ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਅੱਜ ਦੇ ਗਣਤੰਤਰ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝੀਆਂ ਕਰ ਰਿਹਾ ਹਾਂ।”

 

****

ਡੀਐੱਸ/ਐੱਸਟੀ



(Release ID: 1894140) Visitor Counter : 112