ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਓਡੀਸ਼ਾ ਸਰਕਾਰ ਦੇ ਮੰਤਰੀ, ਸ਼੍ਰੀ ਨਬ ਕਿਸ਼ੋਰ ਦਾਸ ਦੀ ਮੌਤ ’ਤੇ ਦੁਖ ਵਿਅਕਤ ਕੀਤਾ
Posted On:
29 JAN 2023 9:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਸਰਕਾਰ ਦੇ ਮੰਤਰੀ, ਸ਼੍ਰੀ ਨਬ ਕਿਸ਼ੋਰ ਦਾਸ ਦੀ ਮੌਤ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਓਡੀਸ਼ਾ ਸਰਕਾਰ ਦੇ ਮੰਤਰੀ, ਸ਼੍ਰੀ ਨਬ ਕਿਸ਼ੋਰ ਦਾਸ ਜੀ ਦੇ ਦੁਰਗਭਾਗਪੂਰਨ ਮੌਤ ’ਤੇ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
*******
ਡੀਐੱਸ/ਐੱਸਟੀ
(Release ID: 1894629)
ਵਿਜ਼ੀਟਰ ਕਾਊਂਟਰ : 172
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam