ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਈਸੀਸੀ ਅੰਡਰ-19 ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

प्रविष्टि तिथि: 29 JAN 2023 8:27PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਅੰਡਰ-19 ਟੀ20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਬੀਸੀਸੀਆਈ ਵੂਮਨ ਦੇ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਆਈਸੀਸੀ ਅੰਡਰ-19 ਟੀ20 ਵਿਸ਼ਵ ਕੱਪ ਵਿੱਚ ਇਸ ਵਿਸ਼ੇਸ ਜਿੱਤ ’ਤੇ ਭਾਰਤੀ ਟੀਮ ਨੂੰ ਵਧਾਈਆਂ। ਉਨ੍ਹਾਂ ਨੇ ਸ਼ਾਨਦਾਰ ਕ੍ਰਿਕਟ ਖੇਡਿਆ ਅਤੇ ਉਨ੍ਹਾਂ ਦੀ ਸਫ਼ਲਤਾ ਅਨੇਕ ਉੱਭਰਦੇ ਕ੍ਰਿਕਟਰਾਂ ਨੂੰ ਪ੍ਰੇਰਿਤ ਕਰੇਗੀ। ਟੀਮ ਨੂੰ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”

*****

ਡੀਐੱਸ/ਟੀਐੱਸ


(रिलीज़ आईडी: 1894682) आगंतुक पटल : 167
इस विज्ञप्ति को इन भाषाओं में पढ़ें: Marathi , English , Urdu , हिन्दी , Manipuri , Assamese , Bengali , Gujarati , Odia , Tamil , Telugu , Kannada , Malayalam