ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 30 JAN 2023 4:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਘਾਟ, ਨਵੀਂ ਦਿੱਲੀ ਵਿੱਚ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਰਾਜਘਾਟ ’ਤੇ ਬਾਪੂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।”

 

********

ਡੀਐੱਸ/ਐੱਸਟੀ


(रिलीज़ आईडी: 1894961) आगंतुक पटल : 172
इस विज्ञप्ति को इन भाषाओं में पढ़ें: English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Kannada , Malayalam , Malayalam