ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਗਾਂਧੀ ਸਮ੍ਰਿਤੀ ਵਿੱਚ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ

Posted On: 30 JAN 2023 7:52PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਸਥਿਤ ਗਾਂਧੀ ਸਮ੍ਰਿਤੀ ਵਿੱਚ ਆਯੋਜਿਤ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਅੱਜ ਗਾਂਧੀ ਸਮ੍ਰਿਤੀ ਵਿੱਚ ਪ੍ਰਾਰਥਨਾ-ਸਭਾ ਵਿੱਚ ਹਿੱਸਾ ਲਿਆ।”

 

*******

ਡੀਐੱਸ/ਐੱਸਟੀ


(Release ID: 1894962) Visitor Counter : 126