ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਪ੍ਰਧਾਨ ਚਾਬਾ ਕੋਰੋਸ਼ੀ ਦਾ ਸੁਆਗਤ ਕੀਤਾ
Posted On:
30 JAN 2023 7:50PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 77ਵੇਂ ਸੈਸ਼ਨ ਦੇ ਪ੍ਰਧਾਨ ਮਹਾਮਹਿਮ ਸ਼੍ਰੀ ਚਾਬਾ ਕੋਰੋਸ਼ੀ ਦਾ ਸੁਆਗਤ ਕੀਤਾ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਪਹਿਲੀ ਵਾਰ ਭਾਰਤ ਦੀ ਯਾਤਰਾ ’ਤੇ ਆਏ @UN_PGA Csaba Kőrösi ਦਾ ਸੁਆਗਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਸੰਯੁਕਤ ਰਾਸ਼ਟਰ ਸਹਿਤ ਬਹੁਪੱਖਵਾਦ ਦੇ ਪ੍ਰਤੀ ਭਾਰਤ ਦੇ ਸੰਕਲਪ ਨੂੰ ਦੁਹਰਾਇਆ। ਅਸੀਂ ਆਲਮੀ ਜਲ ਸੰਸਾਧਨਾਂ ਦੀ ਸੰਭਾਲ਼ ਅਤੇ ਉਨ੍ਹਾਂ ਨੂੰ ਵਧਾਉਣ ਦੇ ਮਹੱਤਵ ’ਤੇ ਚਰਚਾ ਕੀਤੀ। #G20India ਦੇ ਲਈ ਉਨ੍ਹਾਂ ਦੇ ਸਮਰਥਨ ਦਾ ਸੁਆਗਤ ਹੈ।”
***
ਡੀਐੱਸ/ਏਕੇ
(Release ID: 1894964)
Read this release in:
Bengali
,
Kannada
,
English
,
Urdu
,
Hindi
,
Marathi
,
Manipuri
,
Assamese
,
Gujarati
,
Odia
,
Tamil
,
Telugu
,
Malayalam