ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਤਟ ਰੱਖਿਅਕ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
01 FEB 2023 9:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਦੇ ਸਾਰੇ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਾਰੇ ਤਟ ਰੱਖਿਅਕ ਕਰਮੀਆਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ’ਤੇ ਵਧਾਈਆਂ। ਭਾਰਤੀ ਤਟ ਰੱਖਿਅਕ ਆਪਣੀ ਪੇਸ਼ਾਵਰੀ (ਪ੍ਰੋਫੈਸ਼ਨਲਿਜ਼ਮ) ਅਤੇ ਸਾਡੇ ਤਟਾਂ ਨੂੰ ਸੁਰੱਖਿਅਤ ਰੱਖਣ ਦੇ ਪ੍ਰਯਾਸਾਂ ਦੇ ਲਈ ਜਾਣਿਆ ਜਾਂਦਾ ਹੈ। ਮੈਂ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਵੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। @IndiaCoastGuard”
*******
ਡੀਐੱਸ/ਐੱਸਟੀ
(Release ID: 1895347)
ਵਿਜ਼ੀਟਰ ਕਾਊਂਟਰ : 206
Read this release in:
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Malayalam