ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੰਸਦ ਦੇ ਦੋਨਾਂ ਸਦਨਾਂ ਨੂੰ ਰਾਸ਼ਟਰਪਤੀ ਜੀ ਦੇ ਸੰਬੋਧਨ ’ਤੇ ਚਾਨਣਾ ਪਾਇਆ

Posted On: 31 JAN 2023 7:46PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੇ ਦੋਨਾਂ ਸਦਨਾਂ ਨੂੰ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ’ਤੇ ਚਾਨਣਾ ਪਾਇਆ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸੰਸਦ ਦੇ ਦੋਨਾਂ ਸਦਨਾਂ ਨੂੰ ਰਾਸ਼ਟਰਪਤੀ ਜੀ ਦੇ ਸੰਬੋਧਨ ਵਿੱਚ ਵਿਭਿੰਨ ਖੇਤਰਾਂ ਵਿੱਚ ਹੋਣ ਵਾਲੇ ਪਰਿਵਰਤਨਕਾਰੀ ਬਦਲਾਵਾਂ ਦੀ ਰੂਪਰੇਖਾ ਪ੍ਰਸਤੁਤ ਕਰਦੇ ਹੋਏ ਵਿਭਿੰਨ ਵਿਸ਼ਿਆਂ ਦੀ ਇੱਕ ਵਿਸਤ੍ਰਿਤ ਰੇਂਜ ਸ਼ਾਮਲ ਸੀ। ਉਨ੍ਹਾਂ ਨੇ ਇਸ ਬਾਤ ’ਤੇ ਚਾਨਣਾ ਪਾਇਆ ਕਿ ਕਿਵੇਂ ਆਮ ਨਾਗਰਿਕਾਂ ਨੂੰ ਸਸ਼ਕਤ ਬਣਾਇਆ ਗਿਆ ਹੈ ਅਤੇ ‘ਈਜ਼ ਆਵ੍ ਲਿਵਿੰਗ’ ਨੂੰ ਅੱਗੇ ਵਧਾਇਆ ਗਿਆ ਹੈ।”

 

*****

ਡੀਐੱਸ/ਟੀਐੱਸ (Release ID: 1895349) Visitor Counter : 93