ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਵਕੀਲ ਸ਼੍ਰੀ ਸ਼ਾਂਤੀ ਭੂਸ਼ਣ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 31 JAN 2023 9:34PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਉੱਘੇ ਵਕੀਲ ਸ਼੍ਰੀ ਸ਼ਾਂਤੀ ਭੂਸ਼ਣ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਸ਼੍ਰੀ ਸ਼ਾਂਤੀ ਭੂਸ਼ਣ ਜੀ ਨੂੰ ਕਾਨੂੰਨੀ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਵੰਚਿਤਾਂ ਲਈ ਬੋਲਣ ਦੇ ਜਨੂਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"

 

 

***

 

ਡੀਐੱਸ/ਐੱਸਐੱਚ


(रिलीज़ आईडी: 1895941) आगंतुक पटल : 161
इस विज्ञप्ति को इन भाषाओं में पढ़ें: Bengali , English , Urdu , हिन्दी , Marathi , Manipuri , Assamese , Gujarati , Odia , Tamil , Telugu , Kannada , Malayalam