ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਤਮਨਿਰਭਰ ਭਾਰਤ ਬਣਾਉਣ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ

Posted On: 31 JAN 2023 7:44PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਪਾਪੂਆ ਨਿਊ ਗਿਨੀ (Papua New Guinea) ਨੂੰ ਸਵਦੇਸ਼ੀ ਤੌਰ 'ਤੇ ਬਣੇ AVGAS 10LL ਦੇ ਪਹਿਲੇ ਬੈਚ ਨੂੰ ਸਫ਼ਲਤਾਪੂਰਵਕ ਨਿਰਯਾਤ ਕਰਕੇ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।

 

ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀਸ਼੍ਰੀ ਹਰਦੀਪ ਸਿੰਘ ਪੁਰੀ ਦਾ ਇੱਕ ਟਵੀਟ ਸਾਂਝਾ ਕਰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਇਹ ਦੇਖ ਕੇ ਖੁਸ਼ੀ ਹੋਈ। ਇਹ ਸਾਡੇ ਆਤਮਨਿਰਭਰ ਭਾਰਤ ਦੇ ਪ੍ਰਯਤਨਾਂ ਨੂੰ ਤਾਕਤ ਦਿੰਦਾ ਹੈ।

 

 

*****

 

ਡੀਐੱਸ/ਟੀਐੱਸ


(Release ID: 1895943) Visitor Counter : 133