ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਵੈਟਰਨ ਫਿਲਮ ਨਿਰਮਾਤਾ ਸ਼੍ਰੀ ਕੇ. ਵਿਸ਼ਵਨਾਥ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ

Posted On: 03 FEB 2023 11:49AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੈਟਰਨ ਫਿਲਮ ਨਿਰਮਾਤਾ ਸ਼੍ਰੀ ਕੇ. ਵਿਸ਼ਵਨਾਥ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸ਼੍ਰੀ ਕੇ. ਵਿਸ਼ਵਨਾਥ ਗੁਰੂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਸਿਨੇਮਾ ਦੀ ਦੁਨੀਆ ਦੇ ਮਹਾਰਥੀ ਸਨ ਅਤੇ ਉਨ੍ਹਾਂ ਨੇ ਇੱਕ ਰਚਨਾਤਮਕ ਅਤੇ ਬਹੁਮੁਖੀ ਡਾਇਰੈਕਟਰ ਦੇ ਰੂਪ ਵਿੱਚ ਆਪਣੀ ਅਲੱਗ ਪਹਿਚਾਣ ਬਣਾਈ ਸੀ। ਉਨ੍ਹਾਂ ਦੀਆਂ ਫਿਲਮਾਂ ਵਿੱਚ ਵਿਭਿੰਨ ਸ਼ੈਲੀਆਂ ਨੂੰ ਦੇਖਿਆ ਜਾ ਸਕਦਾ ਸੀ। ਉਨ੍ਹਾਂ ਨੇ ਦਹਾਕਿਆਂ ਤੱਕ ਨੂੰ ਮੰਤਰ-ਮੁਗਧ ਕੀਤਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

******

 

ਡੀਐੱਸ/ਐੱਸਟੀ



(Release ID: 1896049) Visitor Counter : 103