ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅੰਨ (Shree Ann) ਨੂੰ ਮਕਬੂਲ ਬਣਾਉਣ ਦੇ ਲਈ ਦੇਸ਼ਭਰ ਵਿੱਚ ਕੀਤੇ ਜਾ ਰਹੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ
Posted On:
03 FEB 2023 9:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅੰਨ (Shree Ann) ਨੂੰ ਮਕਬੂਲ ਬਣਾਉਣ ਦੇ ਲਈ ਦੇਸ਼ ਭਰ ਵਿੱਚ ਕੀਤੇ ਜਾ ਰਹੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ ਹੈ।
ਪ੍ਰਧਾਨ ਮੰਤਰੀ ਅਸਾਮ ਸਕੱਤਰੇਤ ਵਿੱਚ ਮਿਲਟ ਕੈਫੇ ਦੇ ਉਦਘਾਟਨ ਦੇ ਸਬੰਧ ਵਿੱਚ ਅਸਾਮ ਦੇ ਮੁੱਖ ਮੰਤਰੀ ਦੇ ਟਵੀਟ ’ਤੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ।
ਸ਼੍ਰੀ ਮੋਦੀ ਨੇ ਟਵੀਟ ਕੀਤਾ:
“ਸ਼੍ਰੀ ਅੰਨ (Shree Ann) ਨੂੰ ਮਕਬੂਲ ਬਣਾਉਣ ਦੇ ਲਈ ਦੇਸ਼ ਭਰ ਵਿੱਚ ਕੀਤੇ ਜਾ ਰਹੇ ਇਸ ਤਰ੍ਹਾਂ ਦੇ ਵਿਭਿੰਨ ਪ੍ਰਯਾਸਾਂ ਨੂੰ ਦੇਖ ਕੇ ਖੁਸ਼ੀ ਹੋਈ।”
***
ਡੀਐੱਸ
(Release ID: 1896053)
ਵਿਜ਼ੀਟਰ ਕਾਊਂਟਰ : 193
Read this release in:
Kannada
,
Telugu
,
English
,
Urdu
,
हिन्दी
,
Marathi
,
Bengali
,
Assamese
,
Manipuri
,
Gujarati
,
Odia
,
Tamil
,
Malayalam