ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵੈਟਰਨ ਗਾਇਕਾ ਵਾਣੀ ਜੈਰਾਮ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
Posted On:
04 FEB 2023 8:37PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੈਟਰਨ ਗਾਇਕਾ ਵਾਣੀ ਜੈਰਾਮ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪ੍ਰਤਿਭਾਸ਼ਾਲੀ ਵਾਣੀ ਜੈਰਾਮ ਜੀ ਨੂੰ ਉਨ੍ਹਾਂ ਦੀ ਸੁਰੀਲੀ ਆਵਾਜ਼ ਅਤੇ ਸਮ੍ਰਿੱਧ ਰਚਨਾਵਾਂ ਦੇ ਲਈ ਯਾਦ ਕੀਤਾ ਜਾਵੇਗਾ।, ਜੋ ਵਿਵਿਧ ਭਾਸ਼ਾਵਾਂ ਵਿੱਚ ਹਨ ਅਤੇ ਵਿਭਿੰਨ ਭਾਵਨਾਵਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਦਾ ਅਕਾਲ ਚਲਾਣਾ ਰਚਨਾਤਮਕ ਜਗਤ ਦੇ ਲਈ ਇੱਕ ਬੜਾ ਨੁਕਸਾਨ ਹੈ। ਮੇਰੀਆਂ ਸੰਦੇਵਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”
***
ਡੀਐੱਸ/ਐੱਸਟੀ
(Release ID: 1896601)
ਵਿਜ਼ੀਟਰ ਕਾਊਂਟਰ : 158
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam