ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਤ ਰਵਿਦਾਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
05 FEB 2023 8:55AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਤ ਰਵਿਦਾਸ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸੰਤ ਰਵਿਦਾਸ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਨਮਨ ਕਰਦੇ ਹੋਏ ਅਸੀਂ ਉਨ੍ਹਾਂ ਦੇ ਮਹਾਨ ਸੰਦੇਸ਼ਾਂ ਨੂੰ ਯਾਦ ਕਰਦੇ ਹਾਂ। ਇਸ ਅਵਸਰ ’ਤੇ ਉਨ੍ਹਾਂ ਦੇ ਵਿਚਾਰਾਂ ਦੇ ਅਨੁਰੂਪ ਨਿਆਂਪ੍ਰਿਯ, ਸੁਹਿਰਦਤਾ ਅਤੇ ਸਮ੍ਰਿੱਧ ਸਮਾਜ ਦੇ ਆਪਣੇ ਸੰਕਲਪ ਨੂੰ ਦੁਹਰਾਉਂਦੇ ਹਾਂ। ਉਨ੍ਹਾਂ ਦੇ ਮਾਰਗ ’ਤੇ ਚਲ ਕੇ ਹੀ ਅਸੀਂ ਕਈ ਪਹਿਲਾਂ ਦੇ ਜ਼ਰੀਏ ਗ਼ਰੀਬਾਂ ਦੀ ਸੇਵਾ ਅਤੇ ਉਨ੍ਹਾਂ ਦਾ ਸਸ਼ਕਤੀਕਰਣ ਕਰ ਰਹੇ ਹਾਂ।”
***
ਡੀਐੱਸ/ਐੱਸਐੱਚ
(Release ID: 1896604)
ਵਿਜ਼ੀਟਰ ਕਾਊਂਟਰ : 159
Read this release in:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam