ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
06 FEB 2023 11:22AM by PIB Chandigarh
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.57 ਕਰੋੜ (95.19 ਕਰੋੜ ਦੂਸਰੀ ਡੋਜ਼ ਅਤੇ 22.81 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।
ਬੀਤੇ 24 ਘੰਟਿਆਂ ਵਿੱਚ 37,193 ਟੀਕੇ ਲਗਾਏ ਗਏ
ਭਾਰਤ ਵਿੱਚ ਵਰਤਮਾਨ ਵਿੱਚ 1,817 ਐਕਟਿਵ ਕੇਸ ਹਨ।
ਐਕਟਿਵ ਕੇਸ 0.01% ਹਨ।
ਰੋਜ਼ਾਨਾ ਪਾਜ਼ਿਟਿਵਿਟੀ ਦਰ 98.81% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 91 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,50,892 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 91 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.14%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.08%) ਹੈ।
ਹੁਣ ਤੱਕ ਕੁੱਲ 91.63 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 62,790 ਟੈਸਟ ਕੀਤੇ ਗਏ।
****
MV
HFW/COVID States data/06thFeb2023/1
(Release ID: 1896651)
Visitor Counter : 167