ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੁਰਕੀ ਵਿੱਚ ਭੁਚਾਲ ਨਾਲ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ
प्रविष्टि तिथि:
06 FEB 2023 12:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੁਰਕੀ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ਅਤੇ ਜਾਇਦਾਦ ਨੂੰ ਹੋਣ ਵਾਲੇ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਤੁਰਕੀ ਦੇ ਰਾਸ਼ਟਰਪਤੀ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਤੁਰਕੀ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ਅਤੇ ਜਾਇਦਾਦ ਨੂੰ ਹੋਣ ਵਾਲੇ ਨੁਕਸਾਨ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਨਾਲ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਤੁਰਕੀ ਦੇ ਲੋਕਾਂ ਦੇ ਨਾਲ ਭਾਰਤ ਇਕਜੁੱਟਤਾ ਨਾਲ ਖੜ੍ਹਾ ਹੈ ਅਤੇ ਇਸ ਤ੍ਰਾਸਦੀ ਦਾ ਸਾਹਮਣਾ ਕਰਨ ਦੇ ਲਈ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਲਈ ਤਤਪਰ ਹਨ।”
*********
ਡੀਐੱਸ/ਐੱਸਐੱਚ
(रिलीज़ आईडी: 1896658)
आगंतुक पटल : 176
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam