ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਿੱਕੀ ਕੇਜ ਨੂੰ ਤੀਸਰਾ ਗ੍ਰੈਮੀ ਪੁਰਸਕਾਰ ਜਿੱਤਣ ’ਤੇ ਵਧਾਈਆਂ ਦਿੱਤੀਆਂ

Posted On: 06 FEB 2023 9:33PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਗੀਤਕਾਰ ਰਿੱਕੀ ਕੇਜ ਨੂੰ ਤੀਸਰਾ ਗ੍ਰੈਮੀ ਪੁਰਸਕਾਰ ਜਿੱਤਣ ’ਤੇ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਰਿੱਕੀ ਕੇਜ @rickykej ਇੱਕ ਹੋਰ ਉਪਲਬਧੀ ਦੇ ਲਈ ਵਧਾਈਆਂ ਹੋਣ। ਤੁਹਾਡੇ ਆਉਣ ਵਾਲੇ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”

 

***

ਡੀਐੱਸ


(Release ID: 1896902) Visitor Counter : 144