ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੀਰੀਆ ਵਿੱਚ ਭੁਚਾਲ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

प्रविष्टि तिथि: 06 FEB 2023 3:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੀਰੀਆ ਵਿੱਚ ਭੁਚਾਲ ਕਾਰਨ ਹੋਏ ਜਾਨੀ ਨੁਕਸਾਨ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅਸੀਂ ਸੀਰੀਆਈ ਲੋਕਾਂ ਦੇ ਦੁਖ ਤੋਂ ਆਹਤ (ਦੁਖੀ) ਹਾਂ ਅਤੇ ਉਨ੍ਹਾਂ ਨੂੰ ਇਸ ਕਠਿਨ ਸਮੇਂ ਵਿੱਚ ਸਹਾਇਤਾ ਅਤੇ ਸਮਰਥਨ ਦੇਣ ਦੇ ਲਈ ਪ੍ਰਤੀਬੱਧ ਹਾਂ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਇਹ ਜਾਣ ਕੇ ਗਹਿਰਾ ਦੁਖ ਹੋਇਆ ਕਿ ਵਿਨਾਸ਼ਕਾਰੀ ਭੁਚਾਲ ਨੇ ਸੀਰੀਆ ਨੂੰ ਵੀ ਪ੍ਰਭਾਵਿਤ ਕੀਤਾ ਹੈ। ਪੀੜਿਤਾਂ ਦੇ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ ਹਨ। ਅਸੀਂ ਸੀਰੀਆਈ ਲੋਕਾਂ ਦੇ ਦੁਖ ਤੋਂ ਆਹਤ (ਦੁਖੀ) ਹਾਂ ਅਤੇ ਉਨ੍ਹਾਂ ਨੂੰ ਇਸ ਕਠਿਨ ਸਮੇਂ ਵਿੱਚ ਸਹਾਇਤਾ ਅਤੇ ਸਮਰਥਨ ਦੇਣ ਦੇ ਲਈ ਪ੍ਰਤੀਬੱਧ ਹਾਂ।

***

ਡੀਐੱਸ/ਐੱਸਐੱਚ


(रिलीज़ आईडी: 1896903) आगंतुक पटल : 176
इस विज्ञप्ति को इन भाषाओं में पढ़ें: Bengali , Kannada , English , Urdu , हिन्दी , Marathi , Assamese , Manipuri , Gujarati , Odia , Tamil , Telugu , Malayalam