ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ
प्रविष्टि तिथि:
08 FEB 2023 11:52AM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (8 ਫਰਵਰੀ, 2023) ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾ-ਸੁਮਨ ਅਰਪਿਤ ਕੀਤੇ।
***
ਡੀਐੱਸ
(रिलीज़ आईडी: 1897664)
आगंतुक पटल : 140