ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਯਾਲ ਉਪਾਧਿਆਏ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
Posted On:
11 FEB 2023 10:12AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਯਾਲ ਉਪਾਧਿਆਏ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਮੈਂ ਪੰਡਿਤ ਦੀਨਦਯਾਲ ਉਪਾਧਿਆਏ ਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਅਸੀਂ ਰਾਸ਼ਟਰੀ ਪ੍ਰਗਤੀ ਅਤੇ ਗ਼ਰੀਬਾਂ ਦੀ ਸੇਵਾ ਦੇ ਪ੍ਰਤੀ ਉਨ੍ਹਾਂ ਦੇ ਪ੍ਰਯਾਸਾਂ ਨੂੰ ਕਦੇ ਨਹੀਂ ਭੁੱਲਾਂਗੇ। ਉਨ੍ਹਾਂ ਦੀ ਦ੍ਰਿਸ਼ਟੀ ਤੋਂ ਪ੍ਰੇਰਿਤ ਹੋ ਕੇ, ਅਸੀਂ ਇਹ ਸੁਨਿਸ਼ਚਿਤ ਕਰਨ ਦੇ ਲਈ ਚੌਬੀ ਘੰਟੇ ਕੰਮ ਕਰ ਰਹੇ ਹਾਂ ਕਿ ਵਿਕਾਸ ਦਾ ਲਾਭ ਵੰਚਿਤ ਸਮੁਦਾਏ (ਭਾਈਚਾਰੇ) ਦੇ ਲੋਕਾਂ ਅਤੇ ਦਲਿਤਾਂ ਤੱਕ ਪਹੁੰਚੇ।”
****
ਡੀਐੱਸ/ਐੱਸਟੀ
(Release ID: 1898850)
ਵਿਜ਼ੀਟਰ ਕਾਊਂਟਰ : 177
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam