ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਤੀਸਰੇ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 11 FEB 2023 9:56AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਤੀਸਰੇ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦਫ਼ਤਰ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਤੀਸਰੇ ਖੇਲੋ ਇੰਡੀਆ ਨੈਸ਼ਨਲ ਵਿੰਟਰ ਗੇਮਸ ਵਿੱਚ ਹਿੱਸਾ ਲੈਣ ਵਾਲੇ ਸਾਰੇ ਐਥਲੀਟਾਂ ਨੂੰ ਸ਼ੁਭਕਾਮਨਾਵਾਂ। ਗੁਲਮਰਗ ਦੇ ਸੁਰਮਯ ਪਰਿਵੇਸ਼ ਵਿੱਚ ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਨਾਲ ਜੰਮੂ-ਕਸ਼ਮੀਰ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਮਿਲੇਗਾ।”

 

 

******


ਡੀਐੱਸ/ਐੱਸਟੀ



(Release ID: 1898851) Visitor Counter : 100