ਪ੍ਰਧਾਨ ਮੰਤਰੀ ਦਫਤਰ
ਭਾਰਤ ਤੁਰਕੀ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ: ਪ੍ਰਧਾਨ ਮੰਤਰੀ
प्रविष्टि तिथि:
10 FEB 2023 7:35PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ‘ਆਪਰੇਸ਼ਨ ਦੋਸਤ’ ਦੇ ਤਹਿਤ ਅਧਿਕ ਤੋਂ ਅਧਿਕ ਲੋਕਾਂ ਦੀ ਜਾਨ ਬਚਾਉਣ ਦਾ ਪ੍ਰਯਾਸ ਕਰਦਾ ਰਹੇਗਾ।
ਤੁਰਕੀ ਵਿੱਚ ਭਾਰਤੀ ਟੀਮ ਦੁਆਰਾ ਨਿਭਾਈ ਜਾ ਰਹੀ ਭੂਮਿਕਾ ਦੇ ਸਬੰਧ ਵਿੱਚ ਵਿਦੇਸ਼ ਮੰਤਰਾਲੇ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਸਾਡੀਆਂ ਟੀਮਾਂ ‘ਆਪਰੇਸ਼ਨ ਦੋਸਤ’ ਦੇ ਇੱਕ ਹਿੱਸੇ ਦੇ ਰੂਪ ਵਿੱਚ ਦਿਨ-ਰਾਤ ਕੰਮ ਕਰ ਰਹੀਆਂ ਹਨ। ਉਹ ਅਧਿਕ ਤੋਂ ਅਧਿਕ ਲੋਕਾਂ ਦੇ ਜੀਵਨ ਅਤੇ ਸੰਪੰਤੀ ਨੂੰ ਬਚਾਉਣ ਦੇ ਲਈ ਆਪਣਾ ਸਰਬਸ੍ਰੇਸ਼ਠ ਦੇਣਾ ਜਾਰੀਆਂ ਰੱਖਣਗੀਆਂ। ਇਸ ਸੰਕਟਪੂਰਨ ਘੜੀ ਵਿੱਚ, ਭਾਰਤ ਤੁਰਕੀ ਦੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।”
***
ਡੀਐੱਸ/ਏਕੇ
(रिलीज़ आईडी: 1899060)
आगंतुक पटल : 137
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam