ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਮਹਿਮ ਨਿਕੋਸ ਕ੍ਰਿਸਟੋਡੋਲਾਈਡ੍ਸ (Nikos Christodoulides) ਨੂੰ ਸਾਈਪ੍ਰਸ ਦਾ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ

Posted On: 13 FEB 2023 10:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਨਿਕੋਸ ਕ੍ਰਿਸਟੋਡੋਲਾਈਡ੍ਸ ਨੂੰ ਸਾਈਪ੍ਰਸ ਦਾ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਾਈਪ੍ਰਸ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਮਹਾਮਹਿਮ ਨਿਕੋਸ @Christodulides ਨੂੰ ਵਧਾਈਆਂ। ਮੈਂ ਭਾਰਤ-ਸਾਈਪ੍ਰਸ ਸਬੰਧਾਂ ਨੂੰ ਵਧਾਉਣ ਦੇ ਲਈ ਉਨ੍ਹਾਂ ਦੇ ਨਾਲ ਮਿਲ ਕੇ ਕੰਮ ਕਰਨ ਦੇ ਲਈ ਉਤਸੁਕ ਹਾਂ।”

 

*****

ਡੀਐੱਸ/ਐੱਸਟੀ 


(Release ID: 1899134) Visitor Counter : 131