ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੇਸ ਵਾਕਿੰਗ ਚੈਂਪੀਅਨਸ਼ਿਪ ਦੇ ਵਿਜੇਤਾ ਰੇਸ ਵਾਕਰਸ ਅਕਸ਼ਦੀਪ ਸਿੰਘ ਅਤੇ ਪ੍ਰਯਿੰਕਾ ਗੋਸਵਾਮੀ ਨੂੰ ਵਧਾਈਆਂ ਦਿੱਤੀਆਂ
Posted On:
15 FEB 2023 10:17AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਰੇਸ ਵਾਕਿੰਗ (ਪੈਦਲ ਚਾਲ) ਚੈਂਪੀਅਨਸ਼ਿਪ ਜਿੱਤਣ ’ਤੇ ਰੇਸ ਵਾਕਰਸ ਅਕਸ਼ਦੀਪ ਸਿੰਘ ਅਤੇ ਪ੍ਰਿਯੰਕਾ ਗੋਸਵਾਮੀ ਨੂੰ ਵਧਾਈਆਂ ਦਿੱਤੀਆਂ। ਇਸ ਦੇ ਇਲਾਵਾ ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
ਸਾਈ (SAI) ਮੀਡੀਆ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਵਧਾਈਆਂ ਅਕਸ਼ਦੀਪ ਅਤੇ ਪ੍ਰਿਯੰਕਾ ਗੋਸਵਾਮੀ । ਤੁਹਾਡੇ ਆਗਾਮੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ।”
*****
ਡੀਐੱਸ/ਐੱਸਟੀ
(Release ID: 1899425)
ਵਿਜ਼ੀਟਰ ਕਾਊਂਟਰ : 150
Read this release in:
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam