ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੋ ਦਿਨਾਂ ਵਿੱਚ 10 ਲੱਖ ਤੋਂ ਵੱਧ ਸੁਕੰਨਿਆ ਸਮਰਿਧੀ ਖਾਤਾ ਖੋਲ੍ਹਣ ਲਈ ਭਾਰਤੀਯ ਡਾਕ (ਇੰਡੀਆ ਪੋਸਟ) ਨੂੰ ਵਧਾਈਆਂ ਦਿੱਤੀਆਂ
प्रविष्टि तिथि:
11 FEB 2023 9:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੋ ਦਿਨਾਂ ਵਿੱਚ 10 ਲੱਖ ਤੋਂ ਵੱਧ ਸੁਕੰਨਿਆ ਸਮਰਿਧੀ ਖਾਤਾ ਖੋਲ੍ਹਣ ਲਈ ਇੰਡੀਆ ਪੋਸਟ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੜਕੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਮਦਦ ਮਿਲੇਗੀ।
ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਨਵ ਦੇ ਇੱਕ ਟਵੀਟ ਦੇ ਜਵਾਬ ਵਿੱਚ ਟਵੀਟ ਕੀਤਾ:
"ਇਸ ਬੜੀ ਉਪਲੱਬਧੀ ਦੇ ਲਈ @IndiaPostOffice ਨੂੰ ਬਹੁਤ-ਬਹੁਤ ਵਧਾਈਆਂ! ਇਹ ਕੋਸ਼ਿਸ਼ ਦੇਸ਼ ਦੀਆਂ ਬੇਟੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਸ਼ਕਤ ਬਣਾਏਗੀ।"
****
ਡੀਐੱਸ/ਏਕੇ
(रिलीज़ आईडी: 1899433)
आगंतुक पटल : 184
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam