ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 16 FEB 2023 9:52AM by PIB Chandigarh

 ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 220.63 ਕਰੋੜ (95.19 ਕਰੋੜ ਦੂਸਰੀ ਡੋਜ਼ ਅਤੇ 22.85 ਕਰੋੜ ਪ੍ਰੀਕੌਸ਼ਨ ਡੋਜ਼) ਟੀਕੇ ਲਗਾਏ ਜਾ ਚੁੱਕੇ ਹਨ।

 ਬੀਤੇ 24 ਘੰਟਿਆਂ ਵਿੱਚ 7,850 ਟੀਕੇ ਲਗਾਏ ਗਏ

 ਭਾਰਤ ਵਿੱਚ ਵਰਤਮਾਨ ਵਿੱਚ 1,835 ਐਕਟਿਵ ਕੇਸ ਹਨ।

 ਐਕਟਿਵ ਕੇਸ 0.01% ਹਨ।

 ਰੋਜ਼ਾਨਾ ਪਾਜ਼ਿਟਿਵਿਟੀ ਦਰ 98.81% ਹੈ।

 ਪਿਛਲੇ 24 ਘੰਟਿਆਂ ਦੇ ਦੌਰਾਨ 113 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,41,51,910  ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 126 ਨਵੇਂ ਕੇਸ ਸਾਹਮਣੇ ਆਏ।

 ਰੋਜ਼ਾਨਾ ਪਾਜ਼ਿਟਿਵਿਟੀ ਦਰ (0.11%) ਹੈ।

 ਸਪਤਾਹਿਕ ਪਾਜ਼ਿਟਿਵਿਟੀ ਦਰ (0.09%) ਹੈ।

  ਹੁਣ ਤੱਕ ਕੁੱਲ  91.75 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 1,15,409 ਟੈਸਟ ਕੀਤੇ ਗਏ।

 

****

MV

HFW/COVID States data/16thFeb2023/1



(Release ID: 1899716) Visitor Counter : 78