ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਦੇ ਕਾਰਨ ਨੀਰਾਸਾਗਰ ਦੇ ਲੋਕਾਂ ਦੇ ਜੀਵਨ ਵਿੱਚ ਆਏ ਬਦਲਾਅ ’ਤੇ ਪ੍ਰਸੰਨਤਾ ਵਿਅਕਤ ਕੀਤੀ
प्रविष्टि तिथि:
16 FEB 2023 10:27AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਲ ਜੀਵਨ ਮਿਸ਼ਨ ਦੇ ਕਾਰਨ ਧਾਰਵਾੜ੍ਹ ਲੋਕ ਸਭਾ ਹਲਕੇ ਦੇ ਨੀਰਾਸਾਗਰ ਪਿੰਡ ਵਾਸੀਆਂ ਦੇ ਜੀਵਨ ਵਿੱਚ ਆਉਣ ਵਾਲੇ ਗੁਣਾਤਮਕ ਬਦਲਾਅ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਕੇਂਦਰੀ ਮੰਤਰੀ, ਸ਼੍ਰੀ ਪ੍ਰਹਲਾਦ ਜੋਸ਼ੀ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨੀਰਾਸਾਗਰ ਦੇ ਲੋਕਾਂ ਦੇ ਜੀਵਨ ਵਿੱਚ ਆਏ ਗੁਣਾਤਮਕ ਬਦਲਾਅ ਨੂੰ ਦੇਖ ਕੇ ਪ੍ਰਸੰਨਤਾ ਹੋਈ।”
*****
ਡੀਐੱਸ/ਐੱਸਟੀ/ਏਕੇ
(रिलीज़ आईडी: 1899789)
आगंतुक पटल : 147
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam