ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਸਤਾਦ ਬਿਸਮਿੱਲਾਹ ਖਾਨ (Bismillah Khan) ਯੁਵਾ ਪੁਰਸਕਾਰ ਦੇ ਵਿਜੇਤਾਵਾਂ ਨੂੰ ਵਧਾਈਆਂ ਦਿੱਤੀਆਂ
Posted On:
17 FEB 2023 10:31AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਸਭ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ ਹਨ, ਜਿਨ੍ਹਾਂ ਨੇ ਉਸਤਾਦ ਬਿਸਮਿੱਲਾਹ ਖਾਨ (Bismillah Khan) ਯੁਵਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਸੰਗੀਤ ਨਾਟਕ ਅਕੈਡਮੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਵਧਾਈਆਂ, ਜਿਨ੍ਹਾਂ ਨੂੰ ਉਸਤਾਦ ਬਿਸਮਿੱਲਾਹ ਖਾਨ (ਬਿਸਮਿੱਲਾ ਖਾਨ) ਯੁਵਾ ਪੁਰਸਕਾਰ ਪ੍ਰਾਪਤ ਹੋਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ। ਕਾਮਨਾ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਭਾਰਤੀ ਸੰਸਕ੍ਰਿਤੀ ਅਤੇ ਸੰਗੀਤ ਨੂੰ ਇਸੇ ਤਰ੍ਹਾਂ ਮਕਬੂਲ ਬਣਾਉਂਦੇ ਰਹਿਣ।”
***
ਡੀਐੱਸ/ਐੱਸਐੱਚ/ਏਕੇ
(Release ID: 1900112)
Visitor Counter : 144
Read this release in:
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam