ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਜਲੀ ਦੇ ਝਟਕੇ ਨਾਲ ਜਖ਼ਮੀ ਹਾਥੀ ਨੂੰ ਬਚਾਉਣ ਦੇ ਲਈ ਬਾਂਦੀਪੁਰ ਟਾਈਗਰ ਰਿਜ਼ਰਵ ਦੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ
प्रविष्टि तिथि:
18 FEB 2023 9:26AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਜਲੀ ਦੇ ਝਟਕੇ ਨਾਲ ਜਖ਼ਮੀ ਹਾਥੀ ਨੂੰ ਬਚਾਉਣ ਦੇ ਲਈ ਬਾਂਦੀਪੁਰ ਟਾਈਗਰ ਰਿਜ਼ਰਵ ਦੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਡੇ ਲੋਕਾਂ ਦਰਮਿਆਨ ਇਸ ਤਰ੍ਹਾਂ ਦੀ ਕਰੂਣਾ ਸ਼ਲਾਘਾਯੋਗ ਹੈ।
ਕੇਂਦਰੀ ਵਾਤਾਵਰਣ, ਵਨ ਤੇ ਜਲਵਾਯੂ ਪਰਿਵਰਤਨ ਤੇ ਕਿਰਤ ਅਤੇ ਰੋਜ਼ਗਾਰ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਇਹ ਦੇਖ ਕੇ ਖੁਸ਼ੀ ਹੋਈ।
ਬਾਂਦੀਪੁਰ ਟਾਈਗਰ ਰਿਜ਼ਰਵ ਦੇ ਕਰਮਚਾਰੀਆਂ ਨੂੰ ਵਧਾਈਆਂ। ਸਾਡੇ ਲੋਕਾਂ ਦਰਮਿਆਨ ਇਸ ਤਰ੍ਹਾਂ ਦੀ ਕਰੂਣਾ ਸ਼ਲਾਘਾਯੋਗ ਹੈ।”
************
ਡੀਐੱਸ/ਐੱਸਐੱਚ
(रिलीज़ आईडी: 1900457)
आगंतुक पटल : 160
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam