ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ

Posted On: 19 FEB 2023 9:19AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਮੈਂ ਛੱਤਰਪਤੀ ਸ਼ਿਵਾਜੀ ਮਹਾਰਾਜ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦਾ ਸਾਹਸ ਅਤੇ ਸੁਸ਼ਾਸਨ ‘ਤੇ ਜ਼ੋਰ ਸਾਨੂੰ ਪ੍ਰੇਰਿਤ ਕਰਦਾ ਹੈ।”

 

*****

ਡੀਐੱਸ/ਐੱਸਟੀ


(Release ID: 1900630) Visitor Counter : 160