ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੂਨੋ ਨੈਸ਼ਨਲ ਪਾਰਕ ਵਿੱਚ 12 ਚੀਤਿਆਂ ਦੇ ਨਵੇਂ ਬੈਚ ਦਾ ਸੁਆਗਤ ਕੀਤਾ
Posted On:
19 FEB 2023 9:21AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੂਨੋ ਨੈਸ਼ਨਲ ਪਾਰਕ ਵਿੱਚ 12 ਚੀਤਿਆਂ ਦੇ ਨਵੇਂ ਬੈਚ ਦਾ ਸੁਆਗਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਨੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ;
“ਇਸ ਕਦਮ ਨਾਲ ਭਾਰਤ ਦੇ ਵਣਜੀਵ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ।”
*****
ਡੀਐੱਸ/ਐੱਸਟੀ
(Release ID: 1900631)
ਵਿਜ਼ੀਟਰ ਕਾਊਂਟਰ : 206
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam