ਪ੍ਰਧਾਨ ਮੰਤਰੀ ਦਫਤਰ
ਅਸੀਂ ਲੱਦਾਖ ਦੇ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੇ ਲਈ ਕੋਈ ਕੋਰ-ਕਸਰ ਨਹੀਂ ਛੱਡਾਂਗੇ: ਪ੍ਰਧਾਨ ਮੰਤਰੀ
प्रविष्टि तिथि:
19 FEB 2023 10:10AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੱਦਾਖ ਦੇ ਲੋਕਾਂ ਦੇ ਜੀਵਨ ਨੂੰ ਅਸਾਨ ਬਣਾਉਣ ਦੀ ਪ੍ਰਤੀਬੱਧਤਾ ਦੋਹਰਾਈ ਹੈ। ਉਹ ਲੱਦਾਖ ਦੇ ਲੋਕਸਭਾ ਮੈਂਬਰ, ਸ਼੍ਰੀ ਜਾਮਯਾਂਗ ਸੇਰਿੰਗ ਨਾਮਗਯਾਲ (Jamyang Tsering Namgyal) ਦੇ ਇੱਕ ਟਵੀਟ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਸੰਸਦ ਮੈਂਬਰ ਨੇ ਲੱਦਾਖ ਦੇ ਲੋਕਾਂ ਨੂੰ ਹਰ ਮੌਸਮ ਵਿੱਚ ਸੜਕ-ਸੰਪਰਕ ਪ੍ਰਦਾਨ ਕਰਨ ਦੇ ਲਈ 4.1 ਕਿਲੋਮੀਟਰ ਲੰਬੀ ਸ਼ਿੰਕੁਨ ਐੱਲਏ ਦੇ ਨਿਰਮਾਨ ਲਈ 1681.51 ਕਰੋੜ ਰੁਪਏ ਦੀ ਪ੍ਰਵਾਨਗੀ ‘ਤੇ ਪ੍ਰਸੰਨਤਾ ਵਿਅਕਤ ਕੀਤੀ ਸੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
***
ਡੀਐੱਸ/ਐੱਸਟੀ
(रिलीज़ आईडी: 1900632)
आगंतुक पटल : 200
इस विज्ञप्ति को इन भाषाओं में पढ़ें:
Kannada
,
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Malayalam