ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਨੰਦਮੁਰੀ ਤਾਰਕ ਰਤਨ ਦੇ ਬੇਵਕਤੀ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
19 FEB 2023 9:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲਗੂ ਅਭਿਨੇਤਾ ਅਤੇ ਰਾਜਨੇਤਾ ਸ਼੍ਰੀ ਨੰਦਮੁਰੀ ਤਾਰਕ ਰਤਨ ਦੇ ਬੇਵਕਤੀ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਸ਼੍ਰੀ ਨੰਦਮੁਰੀ ਤਾਰਕ ਰਤਨ ਗਾਰੂ ਦੇ ਬੇਵਕਤੀ ਅਕਾਲ ਚਲਾਣੇ ਤੋਂ ਦੁਖ ਹੋਇਆ। ਉਨ੍ਹਾਂ ਨੇ ਫਿਲਮਾਂ ਅਤੇ ਮਨੋਰੰਜਨ ਦੀ ਦੁਨੀਆ ਵਿੱਚ ਆਪਣੀ ਪਹਿਚਾਣ ਬਣਾਈ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ: ਪੀਐੱਮ @narendramodi”
*****
ਡੀਐੱਸ/ਐੱਸਟੀ
(Release ID: 1900634)
ਵਿਜ਼ੀਟਰ ਕਾਊਂਟਰ : 207
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam