ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ-ਦਿਵਸ ’ਤੇ ਵਧਾਈਆਂ ਦਿੱਤੀਆਂ
Posted On:
20 FEB 2023 9:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਉਨ੍ਹਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ-ਦਿਵਸ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;
“ਅਰੁਣਾਚਲ ਪ੍ਰਦੇਸ਼ ਦੇ ਲੋਕਾਂ ਨੂੰ ਰਾਜ ਸਥਾਪਨਾ-ਦਿਵਸ ’ਤੇ ਵਧਾਈਆਂ। ਅਰੁਣਾਚਲ ਪ੍ਰਦੇਸ਼ ਜੀਵੰਤਤਾ ਅਤੇ ਦੇਸ਼ਭਗਤੀ ਦਾ ਸਮਾਨਾਰਥੀ ਹੈ। ਰਾਜ ਦੇ ਲੋਕਾਂ ਨੇ ਅਨੇਕ ਖੇਤਰਾਂ ਵਿੱਚ ਭਾਰਤ ਦੀ ਪ੍ਰਗਤੀ ਵਿੱਚ ਲਗਾਤਾਰ ਯੋਗਦਾਨ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅਰੁਣਾਚਲ ਪ੍ਰਦੇਸ਼ ਆਉਣ ਵਾਲੇ ਵਰ੍ਹਿਆਂ ਵਿੱਚ ਪ੍ਰਗਤੀ ਦੀਆਂ ਨਵੀਆਂ ਉੱਚਾਈਆਂ ਤੈਅ ਕਰਦਾ ਰਹੇ।”
***
ਡੀਐੱਸ/ਐੱਸਟੀ
(Release ID: 1900688)
ਵਿਜ਼ੀਟਰ ਕਾਊਂਟਰ : 180
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam