ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਿਜ਼ੋਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ
प्रविष्टि तिथि:
20 FEB 2023 9:11AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ;
“ਮਿਜ਼ੋਰਮ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਸਥਾਪਨਾ ਦਿਵਸ ’ਤੇ ਬਹੁਤ-ਬਹੁਤ ਵਧਾਈਆਂ। ਮਿਜ਼ੋਰਮ ਆਪਣੇ ਕੁਦਰਤੀ ਸੁੰਦਰਤਾ, ਮਿਹਨਤੀ ਰਾਜਵਾਸੀਆਂ ਅਤੇ ਸ਼ਾਨਦਰ ਮਿਜ਼ੋ ਸੰਸਕ੍ਰਿਤੀ ਦੇ ਲਈ ਜਾਣਿਆ ਜਾਂਦਾ ਹੈ। ਮੇਰੀ ਕਾਮਨਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਮਿਜ਼ੋਰਮ ਦੇ ਲੋਕਾਂ ਦੀਆਂ ਆਕਾਂਖਿਆਵਾਂ ਇਸੇ ਤਰ੍ਹਾਂ ਪੂਰੀਆਂ ਹੁੰਦੀਆਂ ਰਹਿਣ।”
****
ਡੀਐੱਸ/ਐੱਸਟੀ
(रिलीज़ आईडी: 1900690)
आगंतुक पटल : 160
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam